12ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਸਟਿਸ ਵੀ ਰਾਮਸੁਬਰਾਮਨੀਅਨ ਨੂੰ ਚੇਅਰਪਰਸਨ ਵਜੋਂ ਕੀਤਾ ਨਿਯੁਕਤ
ਨਵੀਂ ਦਿੱਲੀ, 23 ਦਸੰਬਰ-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਸਟਿਸ ਵੀ ਰਾਮਸੁਬਰਾਮਨੀਅਨ (ਸੇਵਾ-ਮੁਕਤ) ਨੂੰ ਚੇਅਰਪਰਸਨ ਵਜੋਂ ਨਿਯੁਕਤ ਕੀਤਾ ਅਤੇ ਪ੍ਰਿਯਾਂਕ ਕਾਨੂੰਨਗੋ ਅਤੇ ਡਾ. ਜਸਟਿਸ ਬਿਦਯੁਤ ਰੰਜਨ ਸਾਰੰਗੀ (ਸੇਵਾ-ਮੁਕਤ) ਨੂੰ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ.), ਭਾਰਤ ਦੇ ਮੈਂਬਰ ਵਜੋਂ...
... 13 hours 53 minutes ago