5ਆਮ ਆਦਮੀ ਪਾਰਟੀ ਨੇ ਲਵਲੀ ਯੂਨੀਵਰਸਿਟੀ ਦੇ ਬਾਹਰ ਕੀਤਾ ਵਿਰੋਧ ਪ੍ਰਦਰਸ਼ਨ
ਜਲੰਧਰ 25 ਅਪ੍ਰੈਲ। ਪੰਜਾਬ ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਆਮ ਆਦਮੀ ਪਾਰਟੀ ਛੱਡ ਦਿੱਤੀ ਹੈ, ਜਿਵੇਂ ਕਿ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੱਲ੍ਹ ਇੱਕ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਸੀ। ਇਸ ਨਾਲ 'ਆਪ' ਨੂੰ ਵੱਡਾ ਝਟਕਾ ਲੱਗਾ ਹੈ। ਇਨ੍ਹਾਂ ਸੰਸਦ ਮੈਂਬਰਾਂ ਵਿੱਚ ਲਵਲੀ ਯੂਨੀਵਰਸਿਟੀ ਦੇ ਚਾਂਸਲਰ, ਰਾਜ ਸਭਾ ਮੈਂਬਰ ਡਾ. ਅਸ਼ੋਕ ਮਿੱਤਲ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ ਸ਼ਾਮਲ ਹਨ...
... 1 hours 22 minutes ago