15ਅਟਾਰੀ ਸਰਹੱਦ ਦੇ ਨਜ਼ਦੀਕ ਬਦਮਾਸ਼ਾਂ ਤੇ ਪੁਲਿਸ ਦਰਮਿਆਨ ਹੋਇਆ ਮੁਕਾਬਲਾ
ਅਟਾਰੀ, (ਅੰਮ੍ਰਿਤਸਰ), 17 ਜੂਨ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਭਾਰਤ ਦੀ ਅਟਾਰੀ ਸਰਹੱਦ ’ਤੇ ਨਜ਼ਦੀਕ ਸਥਿਤ ਪੁਰਾਤਨ ਸਰਕਾਰੀ ਬਾਗ ਦੇ ਪਿਛਲੇ ਪਾਸੇ ਪਾਕਿਸਤਾਨ ਦੀ ਸਰਹੱਦ ਦੇ ਨਜ਼ਦੀਕ ਪੁਲਿਸ ਅਤੇ ਬਦਮਾਸ਼ਾਂ ਦਰਮਿਆਨ ਹੋਏ ਮੁਕਾਬਲੇ ਵਿਚ ਇਕ ਬਦਮਾਸ਼.....
... 3 hours 57 minutes ago