13ਸਰਹੱਦੀ ਕਸਬਾ ਖੇਮਕਰਨ 'ਚ ਨਗਰ ਕੀਰਤਨ ਸਜਾਇਆ
ਖੇਮਕਰਨ, 14 ਨਵੰਬਰ (ਰਾਕੇਸ਼ ਬਿੱਲਾ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਸਥਾਨਕ ਗੁਰਦੁਆਰਾ ਬਾਬਾ ਥੰਮ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਭਾਰੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਈਆਂ ਤੇ ਨਗਰ ਕੀਰਤਨ ਦੇ ਸਾਰੇ ਰਸਤੇ ਪੈਦਲ ਪਰਿਕਰਮਾ ਕੀਤੀ। ਸਾਰੇ ਰਸਤੇ...
... 5 hours 16 minutes ago