7ਨਵੇਂ ਸਾਲ ਦੇ ਜਸ਼ਨ ਤੋਂ ਪਹਿਲਾਂ ਸ਼ਹਿਰ ਦੇ ਮੁੱਖ ਚੌਕ 'ਤੇ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ
ਫਿ਼ਰੋਜ਼ਪੁਰ, 31 ਦਸੰਬਰ (ਕੁਲਬੀਰ ਸਿੰਘ ਸੋਢੀ, ਰਾਕੇਸ਼ ਚਾਵਲਾ)-ਨਵੇਂ ਸਾਲ ਦੇ ਜਸ਼ਨ ਮੌਕੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਪੁਲਿਸ ਕਪਤਾਨ ਸ਼੍ਰੀਮਤੀ ਸੋਮਿਆਂ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਵਲੋਂ ਸ਼ਹਿਰ ਦੇ ਮੁੱਖ ਚੌਕ ਊਧਮ ਸਿੰਘ ਵਿਖੇ ਨਾਕਾਬੰਦੀ ਕੀਤੀ ਗਈl ਪੁਲਿਸ ਮੁਲਾਜ਼ਮਾਂ...
... 12 hours 28 minutes ago