17ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਛੇਹਰਟਾ (ਅੰਮ੍ਰਿਤਸਰ), 5 ਜਨਵਰੀ (ਪੱਤਰ ਪ੍ਰੇਰਕ)-ਦਸਮੇਸ਼ ਪਿਤਾ, ਸਰਬੰਸਦਾਨੀ ਸਾਹਿਬ-ਏ-ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਤੋਂ ਮੁੱਖ ਸੇਵਾਦਾਰ ਜਥੇ. ਮੇਜਰ ਸਿੰਘ ਸਰਕਾਰੀਆਂ ਦੀ ਦੇਖ-ਰੇਖ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਜੁਗੋ-ਜੁਗ ਅਟਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ...
... 10 hours 22 minutes ago