4ਅਹਿਮਦਾਬਾਦ ਜਹਾਜ਼ ਹਾਦਸਾ : ਪੂਰਾ ਦੇਸ਼ ਦੁਖੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ - ਓਮ ਬਿਰਲਾ
ਕੋਟਾ (ਰਾਜਸਥਾਨ), 13 ਜੂਨ - ਅਹਿਮਦਾਬਾਦ ਜਹਾਜ਼ ਹਾਦਸੇ 'ਤੇ, ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ, "ਪੂਰਾ ਦੇਸ਼ ਦੁਖੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਇਸ ਹਾਦਸੇ ਵਿਚ ਰਾਜਸਥਾਨ ਦੇ ਕਈ...
... 1 hours 27 minutes ago