13ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਵਲੋਂ ਵਧੀਕ ਮੁੱਖ ਸਕੱਤਰ (ਗ੍ਰਹਿ), ਡੀਜੀਪੀ ਪੰਜਾਬ ਅਤੇ ਜਲੰਧਰ ਪੁਲਿਸ ਕਮਿਸ਼ਨਰ ਤਲਬ
ਜਲੰਧਰ, 21 ਫਰਵਰੀ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਮਾਮਲੇ ਵਿਚ, ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਵਧੀਕ ਮੁੱਖ ਸਕੱਤਰ (ਗ੍ਰਹਿ), ਪੰਜਾਬ ਦੇ ਡੀਜੀਪੀ ਅਤੇ ਜਲੰਧਰ ਪੁਲਿਸ ਕਮਿਸ਼ਨਰ ਨੂੰ 27 ਫਰਵਰੀ, 2026 ਨੂੰ ਆਪਣੇ ਸਾਹਮਣੇ...
... 10 hours 31 minutes ago