7ਕੱਲ੍ਹ ਨੂੰ ਨਹੀਂ ਹੋਵੇਗੀ ਪੀ.ਆਰ.ਟੀ.ਸੀ. ਦੀ ਹੜਤਾਲ
ਪਟਿਆਲਾ, 7 ਜਨਵਰੀ (ਗੁਰਵਿੰਦਰ ਸਿੰਘ ਔਲਖ,ਗਗਨਦੀਪ ਸ਼ਰਮਾ))- ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਯੂਨੀਅਨ ਵਲੋਂ ਵਿੱਢੀ ਗਈ ਤਿੰਨ ਰੋਜ਼ਾ ਸੂਬਾਈ ਹੜਤਾਲ ਦੇ ਅੱਜ ਦੂਜੇ ਦਿਨ ਮੁੱਖ ਮੰਤਰੀ ਵਲੋਂ 15 ਜਨਵਰੀ ਨੂੰ ਮੀਟਿੰਗ ਦਾ ਸਮਾਂ...
... 2 hours 26 minutes ago