5ਅਣਪਛਾਤਿਆਂ ਨੇ 14 ਸਾਲਾ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਗੰਭੀਰ
ਅਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)-ਅੱਜ ਬਾਅਦ ਦੁਪਹਿਰ ਪਿੰਡ ਜਾਹਦਪੁਰ ਸੇਖਵਾਂ ਦੇ ਇਕ 14 ਸਾਲਾ ਨੌਜਵਾਨ ਨੂੰ ਅਣਪਛਾਤਿਆਂ ਵਲੋਂ ਗੋਲੀ ਮਾਰ ਦਿੱਤੀ ਗਈ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਦਲਜੀਤ ਸਿੰਘ (14) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਜਾਹਦਪੁਰ ਸੇਖਵਾਂ, ਜੋ ਕਿ ਅੱਠਵੀਂ ਜਮਾਤ ਦਾ ਵਿਦਿਆਰਥੀ ਹੈ, ਅੱਜ ਪੇਪਰ ਦੇਣ ਤੋਂ ਬਾਅਦ ਆਪਣੇ ਘਰ ਆ ਗਿਆ ਸੀ, ਜਿਸ ਤੋਂ ਬਾਅਦ ਇਹ ਘਰੋਂ ਆਪਣੇ ਭਰਾ ਜਗਰੂਪ...
... 1 hours 23 minutes ago