ਜਲੰਧਰ : ਸ਼ੁੱਕਰਵਾਰ 27 ਪੋਹ, ਸੰਮਤ 556 ਵਿਚਾਰ ਪ੍ਰਵਾਹ :
ਹੁਕਮਨਾਮਾ
ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਅੰਗ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਅੰਗ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |
ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ ਸਰਬਨ ਕਰਨ ਲਈ ਇੱਥੇ ਕਲਿੱਕ ਕਰੋ
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ