15ਸਰਹੱਦੀ ਪਿੰਡ ਕੱਕੜ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
ਚੋਗਾਵਾਂ, 29 ਜੂਨ (ਗੁਰਵਿੰਦਰ ਸਿੰਘ ਕਲਸੀ)- ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜਲੇ ਪਿੰਡ, ਕੱਕੜ ਵਿਖੇ ਬੀ.ਐਸ.ਐਫ ਦੇ ਜਵਾਨਾਂ ਵੱਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਸ਼ਤ....
... 3 hours 48 minutes ago