JALANDHAR WEATHER

ਰੇਲ ਹਾਦਸਾ: ਇਹ ਰਾਜਨੀਤੀ ਕਰਨ ਦਾ ਨਹੀਂ ਹੈ ਸਮਾਂ- ਰੇਲ ਮੰਤਰੀ

ਬੈਂਗਲੁਰੂ, 17 ਜੂਨ- ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦਾਰਜੀਲਿੰਗ ਜ਼ਿਲ੍ਹੇ ਵਿਚ ਕੰਚਨਜੰਗਾ ਐਕਸਪ੍ਰੈਸ ਰੇਲ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਮੇਂ ਸਾਡਾ ਧਿਆਨ ਬਹਾਲੀ ’ਤੇ ਹੈ, ਕਿਉਂਕਿ ਇਹ ਮੁੱਖ ਲਾਈਨ ਹੈ। ਉਨ੍ਹਾਂ ਅੱਗੇ ਕਿਹਾ ਕਿ ਬਚਾਅ ਕਾਰਜ ਪੂਰਾ ਹੋ ਗਿਆ ਹੈ ਅਤੇ ਇਹ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਹਾਦਸੇ ਦੇ ਜ਼ਖਮੀਆਂ ਨੂੰ ਵੀ ਮਿਲਾਂਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ