JALANDHAR WEATHER

ਰਾਏਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਮੋਹਨ ਅਗਰਵਾਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਰਾਏਪੁਰ, 17 ਜੂਨ-ਰਾਏਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਮੋਹਨ ਅਗਰਵਾਲ ਨੇ ਵਿਧਾਨ ਸਭਾ ਸਪੀਕਰ ਰਮਨ ਸਿੰਘ ਦੀ ਰਿਹਾਇਸ਼ 'ਤੇ ਛੱਤੀਸਗੜ੍ਹ ਸਰਕਾਰ ਵਿਚ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ