JALANDHAR WEATHER

ਭਿਆਨਕ ਗਰਮੀ ਨਾਲ ਅਣਪਛਾਤੇ ਵਿਅਕਤੀ ਦੀ ਮੌਤ

ਕਟਾਰੀਆਂ,17 ਜੂਨ( ਪ੍ਰੇਮੀ ਸੰਧਵਾਂ )-ਬੰਗਾ ਬਲਾਕ ਦੇ ਪਿੰਡ ਕਟਾਰੀਆਂ ਵਿਖੇ ਭਿਆਨਕ ਗਰਮੀ ਦੀ ਲਪੇਟ ਵਿਚ ਆ ਕੇ ਬਿਮਾਰ ਹੋਏ ਅਣਪਛਾਤੇ ਵਿਅਕਤੀ ਨੂੰ ਚੌਂਕੀ ਕਟਾਰੀਆਂ ਦੇ ਇੰਚਾਰਜ ਏ.ਐਸ.ਆਈ ਦੁਨੀ ਚੰਦ ਵਲੋਂ ਸਿਵਲ ਹਸਪਤਾਲ ਬੰਗਾ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਉਸ ਵਿਅਕਤੀ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਸ ਦੀ ਮ੍ਰਿਤਕ ਦੇਹ ਨੂੰ ਪਹਿਚਾਣ ਲਈ ਬਾਬਾ ਗੋਲਾ ਪਾਰਕ ਬੰਗਾ ਦੇ ਮੁਰਦਾ ਘਰ ਵਿਚ ਰੱਖਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ