ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੇਕ ਸੁਲੀਵਨ ਨਾਲ ਕੀਤੀ ਮੁਲਾਕਾਤ
![](/cmsimages/20240617/4549770__pm-modi.jpg)
ਨਵੀਂ ਦਿੱਲੀ, 17 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ ਵਿਸ਼ਵ ਦੇ ਭਲੇ ਲਈ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ।