JALANDHAR WEATHER

ਨੀਟ ਪੇਪਰ ਲੀਕ ਮਾਮਲਾ : ਸੀ.ਬੀ.ਆਈ. ਅਦਾਲਤ ਨੇ ਮੁਲਜ਼ਮਾਂ ਨੂੰ ਰਿਮਾਂਡ 'ਤੇ ਭੇਜਿਆ

ਨਵੀਂ ਦਿੱਲੀ, 26 ਜੂਨ-ਨੀਟ ਪੇਪਰ ਲੀਕ ਮਾਮਲੇ ਵਿਚ ਪਟਨਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਮੁਲਜ਼ਮ ਬਲਦੇਵ ਕੁਮਾਰ ਉਰਫ਼ ਚਿੰਟੂ ਅਤੇ ਮੁਕੇਸ਼ ਕੁਮਾਰ ਨੂੰ ਸੀ.ਬੀ.ਆਈ. ਰਿਮਾਂਡ ਉਤੇ ਭੇਜ ਦਿੱਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ