JALANDHAR WEATHER

ਰਾਉਜ਼ ਐਵੇਨਿਊ ਅਦਾਲਤ ਨੇ ਕੇਜਰੀਵਾਲ ਦੀ ਹਿਰਾਸਤੀ ਮੰਗ ਵਾਲੀ ਸੀ.ਬੀ.ਆਈ. ਦੀ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ

ਨਵੀਂ ਦਿੱਲੀ, 26 ਜੂਨ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਿਰਾਸਤੀ ਪੁੱਛਗਿੱਛ ਦੀ ਮੰਗ ਵਾਲੀ ਸੀ.ਬੀ.ਆਈ. ਦੀ ਪਟੀਸ਼ਨ ’ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ