JALANDHAR WEATHER

ਧੰਨ ਧੰਨ ਬਾਬਾ ਪਰਮਾਨੰਦ ਦੀ ਯਾਦ ਨੂੰ ਸਮਰਪਿਤ ਕਰਵਾਇਆ ਸਲਾਨਾ ਜੋੜ ਮੇਲਾ

ਅਟਾਰੀ, 26 ਜੂਨ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਸਰਹੱਦੀ ਪਿੰਡ ਮਹਾਵਾ ਵਿਖੇ ਧੰਨ ਧੰਨ ਬਾਬਾ ਪਰਮਾਨੰਦ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਥ ਪ੍ਰਸਿੱਧ ਰਾਗੀ-ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦਾ ਕੀਰਤਨ ਕਰਕੇ ਗੁਰ ਇਤਿਹਾਸ ਨਾਲ ਜੋੜਿਆ। ਮੁੱਖ ਸੇਵਾਦਾਰ ਹਰਦੇਵ ਸਿੰਘ ਸਰਕਾਰੀਆ ਵਲੋਂ ਰਾਗੀ ਜਥਿਆਂ ਅਤੇ ਆਏ ਮਹਿਮਾਨਾਂ ਨੂੰ ਸਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ