JALANDHAR WEATHER

ਟੀ-20 ਵਿਸ਼ਵ ਕੱਪ 2024 : ਭਾਰਤ ਤੇ ਇੰਗਲੈਂਡ ਵਿਚਾਲੇ ਕੱਲ ਹੋਵੇਗਾ ਸੈਮੀਫਾਈਨਲ

ਨਵੀਂ ਦਿੱਲੀ, 26 ਜੂਨ-ਟੀ-20 ਵਿਸ਼ਵ ਕੱਪ 2024 ਦਾ ਭਾਰਤ ਤੇ ਇੰਗਲੈਂਡ ਵਿਚਾਲੇ ਸੈਮੀਫਾਈਨਲ ਮੁਕਾਬਲਾ ਕੱਲ ਖੇਡਿਆ ਜਾਵੇਗਾ। ਇਹ ਮੈਚ ਗੁਆਨਾ ਵਿਚ ਖੇਡਿਆ ਜਾਵੇਗਾ ਤੇ ਰਾਤ 8 ਵਜੇ ਮੁਕਾਬਲਾ ਸ਼ੁਰੂ ਹੋਵੇਗਾ। ਦੱਸ ਦਈਏ ਕਿ ਕੱਲ ਹੀ ਦੱਖਣ ਅਫਰੀਕਾ ਦਾ ਸੈਮੀਫਾਈਨਲ ਮੁਕਾਬਲਾ ਅਫਗਾਨਿਸਤਾਨ ਨਾਲ ਖੇਡਿਆ ਜਾਵੇਗਾ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ