JALANDHAR WEATHER

ਟੀ-20 ਵਿਸ਼ਵ ਕੱਪ: ਅੱਜ ਭਾਰਤ ਤੇ ਦੱਖਣੀ ਅਫ਼ਰੀਕਾ ਖ਼ੇਡਣਗੇ ਫ਼ਾਈਨਲ ਮੁਕਾਬਲਾ

ਬਿ੍ਜਟਾਊਨ, (ਬਾਰਬਾਡੋਸ), 29 ਜੂਨ- ਅੱਜ ਭਾਰਤ ਅਤੇ ਦੱਖਣੀ ਅਫ਼ਰੀਕਾ ਦੇ ਵਿਚ ਟੀ-20 ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਖ਼ੇਡਿਆ ਜਾਵੇਗਾ। ਇਹ ਮੁਕਾਬਲਾ ਬਿ੍ਜਟਾਊਨ ਦੇ ਕੇਂਸਿੰਗਟਨ ਓਵਲ ਮੈਦਾਨ ਵਿਚ ਹੋਵੇਗਾ ਅਤੇ ਇਸ ਦਾ ਪ੍ਰਸਾਰਣ ਭਾਰਤੀ ਸਮੇਂ ਅਨੁਸਾਰ ਰਾਤ 8 ਵਜੇ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ