ਲੋਕ ਸਭਾ ਸਪੀਕਰ ਅਤੇ ਸਦਨ ਨੇ ਵਿਸ਼ਵ ਕੱਪ ਜਿੱਤਣ ’ਤੇ ਭਾਰਤੀ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ
![](/cmsimages/20240701/4561829__a.jpg)
ਨਵੀਂ ਦਿੱਲੀ, 1 ਜੁਲਾਈ- ਸੰਸਦ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਸਦਨ ਨੇ ਕ੍ਰਿਕਟ ਕਪਤਾਨ ਰੋਹਿਤ ਸ਼ਰਮਾ ਅਤੇ ਪੂਰੀ ਭਾਰਤੀ ਟੀਮ ਨੂੰ ਟੀ-20 ਵਿਸ਼ਵ ਕੱਪ ਜਿੱਤਣ ’ਤੇ ਵਧਾਈ ਦਿੱਤੀ।