ਪੂਰੇ ਹਿੰਦੂ ਭਾਈਚਾਰੇ ਨੂੰ ਹਿੰਸਕ ਕਹਿਣਾ ਗਲਤ ਹੈ - ਪੀ.ਐਮ. ਮੋਦੀ
![](/cmsimages/20240701/4561847__whatsapp image 2024-07-01 at 2.52.27 pm.jpeg)
ਨਵੀਂ ਦਿੱਲੀ, 1 ਜੁਲਾਈ-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਹਿੰਦੂ ਭਾਈਚਾਰੇ ਉਤੇ ਦਿੱਤੇ ਗਏ ਬਿਆਨ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੂਰੇ ਹਿੰਦੂ ਭਾਈਚਾਰੇ ਨੂੰ ਹਿੰਸਕ ਕਹਿਣਾ ਬਹੁਤ ਗੰਭੀਰ ਮਾਮਲਾ ਹੈ। ਉਨ੍ਹਾਂ ਇਸ ਨੂੰ ਸਰਾਸਰ ਗਲਤ ਕਰਾਰ ਦਿੱਤਾ ਹੈ।