JALANDHAR WEATHER

ਹਿੰਸਾ ਦੀ ਭਾਵਨਾ ਨੂੰ ਕਿਸੇ ਵੀ ਧਰਮ ਨਾਲ ਨਹੀਂ ਜੋੜਨਾ ਚਾਹੀਦਾ - ਅਮਿਤ ਸ਼ਾਹ

ਨਵੀਂ ਦਿੱਲੀ, 1 ਜੁਲਾਈ-ਲੋਕ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਉਤੇ ਬੋਲਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਹਿੰਸਾ ਦੀ ਭਾਵਨਾ ਨੂੰ ਕਿਸੇ ਵੀ ਧਰਮ ਨਾਲ ਨਹੀਂ ਜੋੜਨਾ ਚਾਹੀਦਾ। ਰਾਹੁਲ ਗਾਂਧੀ ਨੇ ਜੋ ਸੰਸਦ ਵਿਚ ਧਰਮ ਦੇ ਨਾਮ ਉਤੇ ਬੋਲਿਆ ਹੈ, ਉਸ ਉਤੇ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। 
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ