JALANDHAR WEATHER

ਰਾਹੁਲ ਗਾਂਧੀ ਅਗਨੀਵੀਰ ਯੋਜਨਾ 'ਤੇ ਦੇਸ਼ ਨੂੰ ਗੁੰਮਰਾਹ ਕਰ ਰਹੇ - ਰਾਜਨਾਥ ਸਿੰਘ

ਨਵੀਂ ਦਿੱਲੀ, 1 ਜੁਲਾਈ-ਲੋਕ ਸਭਾ ਵਿਚ ਰਾਹੁਲ ਗਾਂਧੀ ਵਲੋਂ ਅਗਨੀਵੀਰ ਯੋਜਨਾ ਉਤੇ ਦਿੱਤੇ ਬਿਆਨ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਤਰਾਜ਼ ਜਤਾਇਆ। ਰਾਜਨਾਥ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਅਗਨੀਵੀਰ ਯੋਜਨਾ ਉਤੇ ਦੇਸ਼ ਨੂੰ ਗੁੰਮਰਾਹ ਕਰ ਰਹੇ ਹਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ