JALANDHAR WEATHER

ਰਾਹੁਲ ਗਾਂਧੀ ਦੇ ਭਾਸ਼ਣ ਦੌਰਾਨ ਸੰਸਦ 'ਚ ਹੰਗਾਮਾ

ਨਵੀਂ ਦਿੱਲੀ, 1 ਜੁਲਾਈ-ਰਾਹੁਲ ਗਾਂਧੀ ਦੇ ਭਾਸ਼ਣ ਦੌਰਾਨ ਸੰਸਦ 'ਚ ਹੰਗਾਮਾ ਹੋ ਗਿਆ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਹਿੰਦੂ ਭਾਈਚਾਰੇ ਉਤੇ ਦਿੱਤੇ ਗਏ ਬਿਆਨ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੂਰੇ ਹਿੰਦੂ ਭਾਈਚਾਰੇ ਨੂੰ ਹਿੰਸਕ ਕਹਿਣਾ ਬਹੁਤ ਗੰਭੀਰ ਮਾਮਲਾ ਹੈ। ਇਨ੍ਹਾਂ ਬਿਆਨਾਂ ਨੂੰ ਲੈ ਕੇ ਖੂਬ ਹੰਗਾਮਾ ਛਿੜ ਗਿਆ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ