JALANDHAR WEATHER

ਢਾਈ ਕਿਲੋ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ

ਅਟਾਰੀ, (ਅੰਮ੍ਰਿਤਸਰ), 3 ਜੁਲਾਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਐਸ.ਐਸ.ਪੀ. ਅੰਮ੍ਰਿਤਸਰ ਸਤਿੰਦਰ ਸਿੰਘ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਥਾਣਾ ਘਰਿੰਡਾ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਗੂੜੀ ਸਾਂਝ ਰੱਖਣ ਵਾਲੇ ਇਕ ਭਾਰਤੀ ਨਸ਼ਾ ਤਸਕਰ, ਜਿਸ ਦੀ ਪਛਾਣ ਜਤਿਨ ਸਿੰਘ ਪੁੱਤਰ ਜੈਮਲ ਸਿੰਘ, ਪਿੰਡ ਮੋਦੇ, ਨੇੜੇ ਅਟਾਰੀ ਵਜੋਂ ਹੋਈ ਹੈ, ਨੂੰ ਢਾਈ ਕਿਲੋ ਹੈਰੋਇਨ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਸਾਡੇ 12 ਕਰੋੜ ਰੁਪਏ ਬਣਦੀ ਹੈ, ਸਮੇਤ ਗਿ੍ਰਫ਼ਤਾਰ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ