JALANDHAR WEATHER

ਕੋਈ ਵੀ ਭ੍ਰਿਸ਼ਟਾਚਾਰੀ ਕਾਨੂੰਨ ਤੋਂ ਨਹੀਂ ਬਚੇਗਾ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 3 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿਚ ਕਿਹਾ ਕਿ ਮੈਂ ਬਿਨਾਂ ਕਿਸੇ ਝਿਜਕ ਦੇ ਕਹਿਣਾ ਚਾਹਾਂਗਾ ਕਿ ਮੈਂ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਏਜੰਸੀਆਂ ਨੂੰ ਪੂਰੀ ਤਰ੍ਹਾਂ ਨਾਲ ਖੁੱਲ੍ਹ ਦਿੱਤੀ ਹੈ ਅਤੇ ਸਰਕਾਰ ਕਿਤੇ ਵੀ ਦਖ਼ਲ ਨਹੀਂ ਦੇਵੇਗੀ। ਉਹ ਇਮਾਨਦਾਰੀ ਲਈ ਇਮਾਨਦਾਰੀ ਨਾਲ ਕੰਮ ਕਰਨ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਭ੍ਰਿਸ਼ਟਾਚਾਰੀ ਕਾਨੂੰਨ ਤੋਂ ਨਹੀਂ ਬਚੇਗਾ ਅਤੇ ਇਹ ਮੋਦੀ ਦੀ ਗਰੰਟੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ