ਆਬਕਾਰੀ ਨੀਤੀ ਮਾਮਲਾ: 12 ਜੁਲਾਈ ਤੱਕ ਵਧੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ
![](/cmsimages/20240703/4563544__whatsapp image 2024-07-03 at 3.00.06 pm (1).jpeg)
ਨਵੀਂ ਦਿੱਲੀ, 3 ਜੁਲਾਈ- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਵਿਨੋਦ ਚੌਹਾਨ ਦੀ ਨਿਆਂਇਕ ਹਿਰਾਸਤ 12 ਜੁਲਾਈ ਤੱਕ ਵਧਾ ਦਿੱਤੀ ਹੈ। ਉਨ੍ਹਾਂ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਜਾਵੇਗਾ।