JALANDHAR WEATHER

ਅਦਾਲਤ ਨੇ ਵਿਭਵ ਕੁਮਾਰ ਦੀ ਗਿ੍ਰਫ਼ਤਾਰੀ ਨੂੰ ਗੈਰ ਕਾਨੂੰਨੀ ਐਲਾਨਣ ਵਾਲੀ ਪਟੀਸ਼ਨ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ

ਨਵੀਂ ਦਿੱਲੀ, 8 ਜੁਲਾਈ- ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਸਹਿਯੋਗੀ ਅਤੇ ਸਾਬਕਾ ਪੀ.ਏ. ਵਿਭਵ ਕੁਮਾਰ ਦੀ ਉਸ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ, ਜਿਸ ’ਚ ਦਿੱਲੀ ਪੁਲਿਸ ਵਲੋਂ ਉਸ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਐਲਾਨਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ