JALANDHAR WEATHER

ਜਲੰਧਰ ਪੱਛਮੀ ਉਪ ਚੋਣ ਲਈ ਚੋਣ ਪ੍ਰਚਾਰ ਅੱਜ ਸ਼ਾਮ 6 ਵਜੇ ਹੋ ਜਾਵੇਗਾ ਖ਼ਤਮ

ਜਲੰਧਰ ,8 ਜੁਲਾਈ- ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਅਮਿਤ ਮਹਾਜਨ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਸੋਮਵਾਰ ਸ਼ਾਮ 6 ਵਜੇ ਸਮਾਪਤ ਹੋ ਜਾਵੇਗਾ। ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣਾਂ ਤੋਂ ਪਹਿਲਾਂ ਆਖਰੀ 48 ਘੰਟਿਆਂ ਦੌਰਾਨ 4 ਵਿਅਕਤੀਆਂ ਵਲੋਂ ਸਿਰਫ਼ ਘਰ-ਘਰ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ