JALANDHAR WEATHER

ਜਲੰਧਰ ਜ਼ਿਮਨੀ ਚੋਣ 'ਚ ਚੋਣ ਕਮਿਸ਼ਨ ਨੇ ਬਦਲਿਆ ਇਹ ਨਿਯਮ

ਜਲੰਧਰ ,8 ਜੁਲਾਈ- ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਕਿ ਜਲੰਧਰ ਪੱਛਮੀ ਹਲਕੇ ਦੀ ਉਪ ਚੋਣ ਲਈ ਵੋਟਰਾਂ ਵਲੋਂ ਆਪਣੀ ਵੋਟ ਪਾਉਣ ਵੇਲੇ ਖੱਬੇ ਹੱਥ ਦੀ ਪਹਿਲੀ ਉਂਗਲ ਦੀ ਬਜਾਏ ਵਿਚਕਾਰਲੀ ਉਂਗਲ 'ਤੇ ਸਿਆਹੀ ਲਗਾਈ ਜਾਵੇਗੀ। ਭਾਰਤ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਉਪ ਚੋਣ ਦੌਰਾਨ ਵੋਟ ਪਾਉਣ ਵੇਲੇ ਖੱਬੇ ਹੱਥ ਦੀ ਵਿਚਕਾਰਲੀ ਉਂਗਲ 'ਤੇ ਸਿਆਹੀ ਲਗਾਈ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ