JALANDHAR WEATHER

ਅਦਾਲਤ ਨੇ 15 ਮਿਲੀਅਨ ਡਾਲਰ ਦੇ ਸਾਈਬਰ ਧੋਖਾਧੜੀ ਦੇ ਮਾਮਲੇ ਵਿਚ ਦੋਸ਼ੀ 9 ਵਿਅਕਤੀਆਂ ਨੂੰ ਦਿੱਤੀ ਜ਼ਮਾਨਤ

ਨਵੀਂ ਦਿੱਲੀ, 5 ਸਤੰਬਰ (ਏਜੰਸੀ) : ਰਾਉਸ ਐਵੇਨਿਊ ਅਦਾਲਤ ਨੇ ਅੰਤਰਰਾਸ਼ਟਰੀ ਸਾਈਬਰ ਧੋਖਾਧੜੀ ਮਾਮਲੇ ਵਿਚ 9 ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਹੈ।  ਇਹ ਮਾਮਲਾ 15 ਮਿਲੀਅਨ ਡਾਲਰ ਦੀ ਅਮਰੀਕੀ ਨਾਗਰਿਕਾਂ ਨਾਲ ਕੀਤੀ ਕਥਿਤ ਧੋਖਾਧੜੀ ਨਾਲ ਜੁੜਿਆ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ