JALANDHAR WEATHER

ਭਾਜਪਾ ਦਾ ਚੋਣ ਮਨੋਰਥ ਪੱਤਰ ਹਰ ਵਰਗ ਨੂੰ ਧਿਆਨ 'ਚ ਰੱਖ ਕੇ ਬਣਾਇਆ ਗਿਆ - ਮਨੋਹਰ ਲਾਲ ਖੱਟਰ

ਰੋਹਤਕ (ਹਰਿਆਣਾ), 19 ਸਤੰਬਰ-ਹਰਿਆਣਾ 'ਚ ਭਾਜਪਾ ਦੇ ਮੈਨੀਫੈਸਟੋ 'ਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸਾਡੇ ਚੋਣ ਮਨੋਰਥ ਪੱਤਰ 'ਚ ਹਰ ਵਰਗ, ਔਰਤਾਂ, ਕਿਸਾਨਾਂ, ਨੌਜਵਾਨਾਂ ਅਤੇ ਪਛੜੇ ਵਰਗਾਂ ਦਾ ਧਿਆਨ ਰੱਖਿਆ ਗਿਆ ਹੈ। ਅਸੀਂ ਇਹ ਮੈਨੀਫੈਸਟੋ ਬਜਟ ਦੇ ਹਿਸਾਬ ਨਾਲ ਬਣਾ ਚੁੱਕੇ ਹਾਂ। ਕਾਂਗਰਸ ਪਾਰਟੀ ਨੇ ਆਪਣੇ ਸਰੋਤਾਂ ਬਾਰੇ ਸੋਚੇ ਬਿਨਾਂ ਵਾਅਦੇ ਕੀਤੇ। ਬਾਅਦ ਵਿਚ ਉਨ੍ਹਾਂ ਨੂੰ ਆਪਣੇ ਕਦਮ ਵਾਪਸ ਲੈਣੇ ਪਏ। ਅਸੀਂ ਉਹ ਵਾਅਦੇ ਕਰਦੇ ਹਾਂ ਜੋ ਅਸੀਂ ਜਾਣਦੇ ਹਾਂ ਕਿ ਅਸੀਂ ਪੂਰੇ ਕਰ ਸਕਦੇ ਹਾਂ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ