JALANDHAR WEATHER

ਡੀ.ਸੀ.ਡਬਲਯੂ ਭਰਤੀ ਮਾਮਲਾ: 1 ਅਕਤੂਬਰ ਨੂੰ ਹੋਵਗੀ ਮਾਮਲੇ ਦੀ ਸੁਣਵਾਈ

ਨਵੀਂ ਦਿੱਲੀ, 21 ਸਤੰਬਰ- ਡੀ.ਸੀ.ਡਬਲਯੂ ਭਰਤੀ ਮਾਮਲੇ ਵਿਚ ਰਾਉਜ਼ ਐਵੇਨਿਊ ਅਦਾਲਤ ਨੇ ਅੱਜ ਦਿੱਲੀ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਦਾਇਰ ਕਰਨ ਲਈ ਸਮਾਂ ਦਿੱਤਾ ਹੈ, ਜਿਸ ਵਿਚ ਸਾਬਕਾ ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 1 ਅਕਤੂਬਰ ਨੂੰ ਹੋਵੇਗੀ। ਸਵਾਤੀ ਮਾਲੀਵਾਲ ਨੇ ਡੀ.ਸੀ.ਡਬਲਿਊ. ਭਰਤੀ ਬੇਨਿਯਮੀਆਂ ਦੇ ਮਾਮਲੇ ਵਿਚ ਦੋਸ਼ ਤੈਅ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ