JALANDHAR WEATHER

ਗਾਜ਼ਾ ਪੱਟੀ : ਸਕੂਲ 'ਤੇ ਇਜ਼ਰਾਈਲੀ ਹਮਲੇ 'ਚ 22 ਲੋਕਾਂ ਦੀ ਮੌਤ

ਗਾਜ਼ਾ ਪੱਟੀ (ਫਲਸਤੀਨ), 21 ਸਤੰਬਰ-ਗਾਜ਼ਾ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਇਜ਼ਰਾਈਲੀ ਗੋਲੀਬਾਰੀ 'ਚ ਸਕੂਲ 'ਤੇ ਹਮਲੇ 'ਚ 22 ਲੋਕਾਂ ਦੀ ਮੌਤ ਹੋ ਗਈ ਤੇ 30 ਜ਼ਖਮੀ ਹੋਏ ਹਨ। ਇਸ ਤੋਂ ਬਾਅਦ ਚੀਕ-ਚਿਹਾੜਾ ਮਚ ਗਿਆ। ਦੱਸ ਦਈਏ ਕਿ ਫਲਸਤੀਨ ਤੇ ਇਜ਼ਰਾਈਲ ਵਿਚਾਲੇ ਲੰਬੇ ਸਮੇਂ ਤੋਂ ਲੜਾਈ ਚੱਲ ਰਹੀ ਹੈ। ਬਚਾਅ ਕਾਰਜ ਜਾਰੀ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ