ਪੀ.ਐਮ. ਮੋਦੀ ਸੰਯੁਕਤ ਰਾਸ਼ਟਰ ਮਹਾਸਭਾ ਦੇ ਸਮਾਗਮ 'ਚ ਸ਼ਾਮਿਲ ਹੋਣ ਲਈ ਅਮਰੀਕਾ ਪੁੱਜੇ
ਨਵੀਂ ਦਿੱਲੀ, 21 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਬਿਡੇਨ ਦੀ ਮੇਜ਼ਬਾਨੀ ਵਾਲੇ ਕਵਾਡ ਲੀਡਰਜ਼ ਸੰਮੇਲਨ ਵਿਚ ਹਿੱਸਾ ਲੈਣ ਅਤੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਇਕ ਸਮਾਗਮ ਨੂੰ ਸੰਬੋਧਨ ਕਰਨ ਲਈ ਅਮਰੀਕਾ ਪਹੁੰਚੇ।