ਹਰਿਆਣਾ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਫ਼ੈਸਲਾ ਕੀਤਾ ਹੈ - ਭੁਪੇਸ਼ ਬਘੇਲ
ਰਾਏਪੁਰ (ਛੱਤੀਸਗੜ੍ਹ), 29 ਸਤੰਬਰ - ਹਰਿਆਣਾ ਵਿਚ 5 ਅਕਤੂਬਰ ਨੂੰ ਹੋਣ ਵਾਲੀਆਂ ਵੋਟਾਂ ਤੋਂ ਪਹਿਲਾਂ ਕਾਂਗਰਸ ਆਗੂ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਫ਼ੈਸਲਾ ਕੀਤਾ ਹੈ।