JALANDHAR WEATHER

ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਵਲੋਂ ਮੱਧ ਪੂਰਬ 'ਚ ਵਧਦੀ ਹਿੰਸਾ 'ਤੇ ਚਿੰਤਾ ਜ਼ਾਹਰ, ਸਾਰੇ ਪੱਖਾਂ ਨੂੰ ਹਿੰਸਾ ਰੋਕਣ ਦੀ ਅਪੀਲ

 ਨਿਊਯਾਰਕ, 29 ਸਤੰਬਰ - ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨੇ ਮੱਧ ਪੂਰਬ 'ਚ ਵਧਦੀ ਹਿੰਸਾ 'ਤੇ ਚਿੰਤਾ ਜ਼ਾਹਰ ਕਰਦੇ ਹੋਏ ਸਾਰੇ ਪੱਖਾਂ ਨੂੰ ਹਿੰਸਾ ਦੇ ਚੱਕਰ ਨੂੰ ਤੁਰੰਤ ਰੋਕਣ ਦੀ ਅਪੀਲ ਕੀਤੀ ਹੈ।ਗੁਟੇਰੇਸ ਦੀ ਇਹ ਟਿੱਪਣੀ ਬੇਰੂਤ ਵਿੱਚ ਇਜ਼ਰਾਈਲੀ ਹਵਾਈ ਹਮਲਿਆਂ ਤੋਂ ਬਾਅਦ ਹੈ, ਜਿਸ ਵਿਚ ਹਿਜ਼ਬੁੱਲਾ ਨੇਤਾ ਹਸਨ ਨਸਰੱਲਾਹ ਦੀ ਮੌਤ ਹੋ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ