JALANDHAR WEATHER

ਅੰਮ੍ਰਿਤਸਰ ਚ ਕਾਊਂਟਰ ਇੰਟੈਲੀਜੈਂਸ ਵਲੋਂ 6 ਕਿਲੋ ਹੈਰੋਇਨ ਅਤੇ ਗੋਲ ਸਿੱਕਾ ਬਰਾਮਦ

 ਅੰਮ੍ਰਿਤਸਰ, 29 ਸਤੰਬਰ (ਰੇਸ਼ਮ ਸਿੰਘ) - ਕਾਊਂਟਰ ਇੰਟੈਲੀਜੈਂਸ ਨੂੰ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ 6 ਕਿਲੋ ਗ੍ਰਾਮ ਹੈਰੋਇਨ ਅਤੇ ਵੱਡੀ ਤਾਦਾਦ ਚ ਗੋਲੀ ਸਿੱਕਾ ਬਰਾਮਦ ਕੀਤਾ ਹੈ। ਇਹ ਖੇਪ ਪਾਕਿਸਤਾਨ ਤੋਂ ਕਿਸੇ ਤਸਕਰ ਵੱਲੋਂ ਮੰਗਵਾਈ ਗਈ ਸੀ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ