JALANDHAR WEATHER

ਬਰਸਾਤ ਦਾ ਮੌਸਮ ਸਾਨੂੰ ਯਾਦ ਦਿਵਾਉਂਦਾ ਹੈ ਕਿ ਪਾਣੀ ਦੀ ਸੰਭਾਲ ਕਿੰਨੀ ਮਹੱਤਵਪੂਰਨ ਹੈ - ਪ੍ਰਧਾਨ ਮੰਤਰੀ ਮੋਦੀ

 ਨਵੀਂ ਦਿੱਲੀ, 29 ਸਤੰਬਰ - 'ਮਨ ਕੀ ਬਾਤ' ਦੇ 114ਵੇਂ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਪਿਛਲੇ ਕੁਝ ਹਫ਼ਤਿਆਂ ਤੋਂ, ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਹ ਬਰਸਾਤ ਦਾ ਮੌਸਮ ਸਾਨੂੰ ਯਾਦ ਦਿਵਾਉਂਦਾ ਹੈ ਕਿ 'ਪਾਣੀ ਦੀ ਸੰਭਾਲ' ਕਿੰਨੀ ਮਹੱਤਵਪੂਰਨ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ