JALANDHAR WEATHER

ਪੰਜਾਬ ਅੰਦਰ ਇਕ ਅਕਤੂਬਰ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ

 ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ ਤੇ ਦੁਪਹਿਰ 2.30 ਵਜੇ ਛੁੱਟੀ ਹੋਵੇਗੀ ਜਦਕਿ ਸੀਨੀਅਰ ਸੈਕੰਡਰੀ ਸਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ ਤੇ 2.50 'ਤੇ ਛੁੱਟੀ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ