JALANDHAR WEATHER

ਮਨਿੰਦਰ ਸਿੰਘ ਹੁੰਦਲ ਸਰਬਸੰਮਤੀ ਨਾਲ ਹੈਬਤਪੁਰ ਦੇ ਬਣੇ ਸਰਪੰਚ, ਪੰਚਾਂ ਦੀ ਵੀ ਸਰਬਸੰਮਤੀ ਨਾਲ ਹੋਈ ਚੋਣ

ਅਮਲੋਹ, 29 ਸਤੰਬਰ (ਕੇਵਲ ਸਿੰਘ)-ਅੱਜ ਨਜ਼ਦੀਕੀ ਪਿੰਡ ਹੈਬਤਪੁਰ ਵਿਖੇ ਸਰਬਸੰਮਤੀ ਨਾਲ ਮਨਿੰਦਰ ਸਿੰਘ ਹੁੰਦਲ ਨੂੰ ਸਰਪੰਚ ਚੁਣਿਆ ਗਿਆ, ਉਥੇ ਹੀ ਪੰਚਾਂ ਦੀ ਚੋਣ ਵੀ ਸਰਬਸੰਮਤੀ ਨਾਲ ਕੀਤੀ ਗਈ। ਇਸ ਮੌਕੇ ਸਰਬਸੰਮਤੀ ਨਾਲ ਚੁਣੀ ਪੰਚਾਇਤ ਅਤੇ ਸਰਪੰਚ ਮਨਿੰਦਰ ਸਿੰਘ ਵਲੋਂ ਪਿੰਡ ਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵਲੋਂ ਮੇਰੇ ਉਪਰ ਜਿਹੜਾ ਵਿਸ਼ਵਾਸ ਪ੍ਰਗਟਾਇਆ ਗਿਆ ਹੈ, ਉਸਨੂੰ ਬਰਕਰਾਰ ਰੱਖਿਆ ਜਾਵੇਗਾ ਤੇ ਪਿੰਡ ਦਾ ਵਿਕਾਸ ਵੀ ਬਿਨਾਂ ਪੱਖਪਾਤ ਪਹਿਲ ਦੇ ਆਧਾਰ ਉਤੇ ਹੋਵੇਗਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ