JALANDHAR WEATHER

ਜਲੰਧਰ ਪੁਲਿਸ ਨੇ ਜਾਅਲੀ ਡਿਗਰੀਆਂ ਬਣਾਉਣ ਵਾਲੇ ਕੀਤੇ ਕਾਬੂ

ਜਲੰਧਰ, 29 ਸਤੰਬਰ-ਜਲੰਧਰ ਪੁਲਿਸ ਨੇ ਜਾਅਲੀ ਡਿਗਰੀ ਘੁਟਾਲੇ ਦੇ ਮਾਸਟਰਮਾਈਂਡ ਦੀ ਉਸਦੇ ਸਾਥੀ ਸਮੇਤ ਗ੍ਰਿਫਤਾਰੀ ਕੀਤੀ ਹੈ। 196 ਜਾਅਲੀ ਡਿਗਰੀਆਂ, 53 ਜਾਅਲੀ ਸਟੈਂਪ, 6 ਲੈਪਟਾਪ, 3 ਪ੍ਰਿੰਟਰ, 1 ਸਟੈਂਪ ਮਸ਼ੀਨ ਅਤੇ 8 ਮੋਬਾਈਲ ਬਰਾਮਦ ਕੀਤੇ ਹਨ। ਇਹ ਸਭ ਇੰਜੀਨੀਅਰਿੰਗ, ਮੈਡੀਕਲ ਅਤੇ ਪ੍ਰਬੰਧਨ ਸਮੇਤ ਵੱਖ-ਵੱਖ ਕੋਰਸਾਂ ਲਈ ਡਿਗਰੀਆਂ ਜਾਰੀ ਕੀਤੀਆਂ ਗਈਆਂ ਸਨ। ਘੁਟਾਲਾ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਯੂ.ਪੀ. ਸਮੇਤ ਕਈ ਰਾਜਾਂ ਵਿਚ ਕੀਤਾ ਗਿਆ ਹੈ। ਪੁਲਿਸ ਜਾਂਚ ਨੇ ਜਾਅਲੀ ਡਿਗਰੀ ਸਪਲਾਇਰਾਂ ਦੇ ਦੇਸ਼ ਵਿਆਪੀ ਨੈਟਵਰਕ ਦਾ ਖੁਲਾਸਾ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ