JALANDHAR WEATHER

ਪੰਜਾਬ ਸਰਕਾਰ ਵਲੋਂ ਕਿਸਾਨਾਂ ਦਾ ਝੋਨਾ ਸਮੇਂ-ਸਿਰ ਖਰੀਦਣ ਦੇ ਵਾਅਦੇ ਹਵਾ 'ਚ ਲਟਕੇ

ਕਟਾਰੀਆਂ, 29 ਸਤੰਬਰ (ਪ੍ਰੇਮੀ ਸੰਧਵਾਂ)-ਕਿਸਾਨ ਆਗੂ ਬਲਦੇਵ ਸਿੰਘ ਮਕਸੂਦਪੁਰ-ਸੂੰਢ ਤੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਕਿਸਾਨਾਂ ਨੂੰ ਜਿਣਸ ਵੇਚਣ ਲਈ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ ਪਰ ਅਫਸੋਸ ਪਿਛਲੇ ਕਈ ਦਿਨਾਂ ਤੋਂ ਮੰਡੀਆਂ ਵਿਚ ਝੋਨਾ ਵੇਚਣ ਲਈ ਆਏ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੋ ਕਿਸਾਨਾਂ ਨਾਲ ਸ਼ਰੇਆਮ ਪੰਜਾਬ ਸਰਕਾਰ ਦਾ ਧੱਕਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ