JALANDHAR WEATHER

ਮੋਦੀ ਕੈਬਨਿਟ ਨੇ ਕਣਕ ’ਤੇ ਵਧਾਈ 150 ਰੁਪਏ ਪ੍ਰਤੀ ਕੁਇੰਟਲ ਐਮ.ਐਸ.ਪੀ.

ਨਵੀਂ ਦਿੱਲੀ, 16 ਅਕਤੂਬਰ- ਅੱਜ ਮੋਦੀ ਕੈਬਨਿਟ ਵਲੋਂ ਕਿਸਾਨਾਂ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ। ਕੇਂਦਰੀ ਕੈਬਨਿਟ ਨੇ ਹਾੜੀ ਦੀਆਂ ਫ਼ਸਲਾਂ ਲਈ ਐਮ.ਐਸ.ਪੀ. ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕਣਕ ’ਤੇ 150 ਰੁਪਏ ਪ੍ਰਤੀ ਕੁਇੰਟਲ ਐਮ.ਐਸ.ਪੀ. ਵਧਾ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ