JALANDHAR WEATHER

ਉਮਰ ਅਬਦੁੱਲਾ ਨੂੰ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ- ਪ੍ਰਧਾਨ ਮੰਤਰੀ

ਨਵੀਂ ਦਿੱਲੀ, 16 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਮਰ ਅਬਦੁੱਲਾ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਲੋਕਾਂ ਦੀ ਸੇਵਾ ਕਰਨ ਦੇ ਉਨ੍ਹਾਂ ਦੇ ਯਤਨਾਂ ਵਿਚ ਉਨ੍ਹਾਂ ਨੂੰ ਸ਼ੁਭਕਾਮਨਾਵਾਂ। ਕੇਂਦਰ ਜੰਮੂ-ਕਸ਼ਮੀਰ ਦੀ ਤਰੱਕੀ ਲਈ ਉਨ੍ਹਾਂ ਅਤੇ ਉਨ੍ਹਾਂ ਦੀ ਟੀਮ ਨਾਲ ਮਿਲ ਕੇ ਕੰਮ ਕਰੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ