JALANDHAR WEATHER

ਲਾਰੈਂਸ ਬਿਸ਼ਨੋਈ ਮਾਮਲੇ ਵਿਚ ਦੁਬਾਰਾ ਸੁਣਵਾਈ ਹੋਈ ਸ਼ੁਰੂ

ਚੰਡੀਗੜ੍ਹ, 16 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਅੱਜ ਲਾਰੈਂਸ ਬਿਸ਼ਨੋਈ ਮਾਮਲੇ ਵਿਚ ਹਾਈਕੋਰਟ ਵਿਚ ਮੁੜ ਸੁਣਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਪ੍ਰਬੋਧ ਕੁਮਾਰ ਨੂੰ ਹਾਈ ਕੋਰਟ ਨੇ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਤੁਸੀਂ ਸਾਨੂੰ ਕੱਲ੍ਹ ਕਿਉਂ ਨਹੀਂ ਦੱਸਿਆ ਕਿ ਤੁਸੀਂ ਟ੍ਰਾਇਲ ਕੋਰਟ ਵਿਚ ਕੈਂਸਿਲੇਸ਼ਨ ਰਿਪੋਰਟ ਦਾਇਰ ਕਰ ਚੁੱਕੇ ਹੋ। ਹਾਈ ਕੋਰਟ ਨੇ ਮੁਹਾਲੀ ਦੀ ਟ੍ਰਾਇਲ ਕੋਰਟ ਵਿਚ ਚੱਲ ਰਹੀ ਸੁਣਵਾਈ ’ਤੇ ਰੋਕ ਲਗਾ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ