JALANDHAR WEATHER

ਤਿੰਨ ਨੌਜਵਾਨਾਂ ਵਲੋਂ ਚੋਣ ਡਿਊਟੀ ਤੋਂ ਪਰਤ ਰਹੇ ਸਹਾਇਕ ਥਾਣੇਦਾਰ ’ਤੇ ਹਮਲਾ

ਰਾਮਾਂ ਮੰਡੀ, (ਬਠਿੰਡਾ), 16 ਅਕਤੂਬਰ (ਤਰਸੇਮ ਸਿੰਗਲਾ)- ਬੀਤੀ ਰਾਤ ਕਰੀਬ 8 ਵਜੇ ਪਿੰਡ ਕਮਾਲੂ ਨਿਵਾਸੀ ਪੰਜਾਬ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਤੇ ਪਿੰਡ ਦੇ ਹੀ ਕੁਝ ਨੌਜਵਾਨਾਂ ਵਲੋਂ ਉਸ ਸਮੇਂ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦੇਣ ਦਾ ਸਮਾਚਾਰ ਹੈ, ਜਦੋਂ ਉਹ ਚੋਣ ਡਿਊਟੀ ਤੋਂ ਵਾਪਸ ਪਿੰਡ ਕਮਾਲੂ ਪਰਤ ਰਿਹਾ ਸੀ। ਜ਼ਖ਼ਮੀ ਗੁਰਦੀਪ ਸਿੰਘ ਨੂੰ ਇਲਾਜ਼ ਲਈ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਗੁਰਦੀਪ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ 16 ਘੰਟੇ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਡਾਕਟਰਾਂ ਨੇ ਉਸਨੂੰ ਚੈੱਕ ਤੱਕ ਨਹੀਂ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ