JALANDHAR WEATHER

ਗੁਰਜੰਟ ਸਿੰਘ ਖੋਸਾ ਬਣੇ ਪਿੰਡ ਭੋਲੂਵਾਲਾ ਦੇ ਸਰਪੰਚ

ਤਲਵੰਡੀ ਭਾਈ (ਫਿਰੋਜ਼ਪੁਰ), 16 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਫਿਰੋਜ਼ਪੁਰ ਦੀ ਬਲਾਕ ਘੱਲ ਖੁਰਦ ਦੇ ਪਿੰਡ ਭੋਲੂਵਾਲਾ ਦੇ ਸਰਪੰਚ ਗੁਰਜੰਟ ਸਿੰਘ ਖੋਸਾ ਬਣੇ ਹਨ। ਉਨ੍ਹਾਂ ਆਪਣੇ ਵਿਰੋਧੀ ਉਮੀਦਵਾਰ ਨੂੰ 350 ਤੋਂ ਵੱਧ ਵੋਟਾਂ ਨਾਲ ਮਾਤ ਦਿੱਤੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ